ਗੁਜਰਾਤ ਵਿੱਚ ਆਏ ਸਵੇਰੇ-ਸਵੇਰੇ ਭੂਚਾਲ ਦੇ ਝਟਕੇ
ਗੁਜਰਾਤ, 26 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਕੱਛ ਜਿ਼ਲ੍ਹੇ (Kutch district of Gujarat) ਵਿੱਚ ਅੱਜ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ. ਸੀ. ਐਸ.) ਦੇ ਅੰਕੜਿਆਂ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ `ਤੇ 4.4 ਮਾਪੀ ਗਈ । ਭੂਚਾਲ ਆਇਆ ਸਵੇਰ ਦੇ 4. 30 ਵਜੇ ਦੇ […]
ਗੁਜਰਾਤ ਵਿੱਚ ਆਏ ਸਵੇਰੇ-ਸਵੇਰੇ ਭੂਚਾਲ ਦੇ ਝਟਕੇ Read Post »










