ਅਡਾਣੀ ਪਾਵਰ ਨੇ 41.87 ਗੀਗਾਵਾਟ ਦਾ ਟੀਚਾ ਰੱਖਿਆ
ਨਵੀਂ ਦਿੱਲੀ, 25 ਦਸੰਬਰ 2025 : ਅਡਾਣੀ ਪਾਵਰ ਲਿਮਟਿਡ (Adani Power Limited) ਨੇ ਵਿੱਤੀ ਸਾਲ 2031-32 ਤੱਕ ਆਪਣੀ ਸਥਾਪਿਤ ਉਤਪਾਦਨ ਸਮਰੱਥਾ ਦਾ ਟੀਚਾ ਵਧਾ ਕੇ 41.87 ਗੀਗਾਵਾਟ ਕਰ ਦਿੱਤਾ ਹੈ । ਕੰਪਨੀ ਇਸ ਵਿਸਥਾਰ `ਤੇ ਲੱਗਭਗ 2 ਲੱਖ ਕਰੋੜ ਰੁਪਏ ਦਾ ਪੂੰਜੀਗਤ ਖ਼ਰਚ ਕਰੇਗੀ । ਫਿਲਹਾਲ ਕੰਪਨੀ ਦੀ ਉਤਪਾਦਨ ਸਮਰੱਥਾ 18.15 ਗੀਗਾਵਾਟ ਹੈ, ਜਦੋਂ ਕਿ […]
ਅਡਾਣੀ ਪਾਵਰ ਨੇ 41.87 ਗੀਗਾਵਾਟ ਦਾ ਟੀਚਾ ਰੱਖਿਆ Read Post »










