ਕਰਨਾਟਕ ਦੇ ਸਾਬਕਾ ਮੰਤਰੀ ਨਾਗੇਂਦਰ ਦੀ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ
ਨਵੀਂ ਦਿੱਲੀ, 20 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਕਿਹਾ ਕਿ ਉਸ ਨੇ ਕਥਿਤ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ (Money laundering) ਮਾਮਲੇ ਵਿਚ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਨੇਤਾ ਬੀ. ਨਾਗੇਂਦਰ (Congress leader B. Nagendra) ਦੀ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ (Property seizure) ਕਰ ਲਈ ਹੈ । ਜਾਇਦਾਦਾਂ ਵਿਚ […]
ਕਰਨਾਟਕ ਦੇ ਸਾਬਕਾ ਮੰਤਰੀ ਨਾਗੇਂਦਰ ਦੀ 8 ਕਰੋੜ ਰੁਪਏ ਦੀ ਜਾਇਦਾਦ ਜ਼ਬਤ Read Post »










