ਪੇਡਾ ਵੱਲੋਂ ਸਾਲ 2025 `ਚ ਕੀਤੀ ਗਈ ਸ਼ਲਾਘਾਯੋਗ ਪ੍ਰਗਤੀ : ਅਮਨ ਅਰੋੜਾ
ਚੰਡੀਗੜ੍ਹ, 19 ਦਸੰਬਰ 2025 : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਰਾਜ ਨੂੰ ਖੇਤੀ ਰਹਿੰਦ-ਖੂੰਹਦ (Agricultural waste) ਦੇ ਪ੍ਰਭਾਵਸ਼ਾਲੀ ਨਿਪਟਾਰੇ ਅਤੇ ਸੌਰ ਊਰਜਾ (Solar energy) ਦੀ ਵਿਆਪਕ ਵਰਤੋਂ ਰਾਹੀਂ ਸਾਫ਼-ਸੁਥਰੇ ਅਤੇ ਟਿਕਾਉ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ […]
ਪੇਡਾ ਵੱਲੋਂ ਸਾਲ 2025 `ਚ ਕੀਤੀ ਗਈ ਸ਼ਲਾਘਾਯੋਗ ਪ੍ਰਗਤੀ : ਅਮਨ ਅਰੋੜਾ Read Post »










