ਰਾਜਸਥਾਨ `ਚ ਨਸ਼ੀਲੇ ਪਦਾਰਥ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼
ਝੁੰਝੁਨੂ, 16 ਦਸੰਬਰ 2025 : ਮਹਾਰਾਸ਼ਟਰ ਪੁਲਸ ਦੇ ਨਾਰਕੋਟਿਕਸ ਸੈੱਲ (Narcotics Cell) ਨੇ ਰਾਜਸਥਾਨ ਦੇ ਝੁੰਝੁਨੂ ਵਿਚ ਇਕ `ਮੈਫੇਡ੍ਰੋਨ` ਬਣਾਉਣ ਵਾਲੀ ਫੈਕਟਰੀ (Mephedrone manufacturing factory) ਦਾ ਪਰਦਾਫਾਸ਼ ਕਰ ਕੇ ਲੱਗਭਗ 100 ਕਰੋੜ ਰੁਪਏ ਦੀ ਪਾਬੰਦੀਸ਼ੁਦਾ ਸਮੱਗਰੀ, ਰਸਾਇਣ ਅਤੇ ਉਪਕਰਣ ਜ਼ਬਤ ਕੀਤੇ ਹਨ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । 100 ਕਰੋੜ ਰੁਪਏ ਦੀ ਪਾਬੰਦੀਸ਼ੁਦਾ ਸਮੱਗਰੀ […]
ਰਾਜਸਥਾਨ `ਚ ਨਸ਼ੀਲੇ ਪਦਾਰਥ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ Read Post »










