ਦਿੱਲੀ ਹਵਾਈ ਅੱਡੇ `ਤੇ ਕਰੋੜਾਂ ਦਾ ਨਸ਼ੀਲਾ ਪਦਾਰਥ ਜ਼ਬਤ
ਨਵੀਂ ਦਿੱਲੀ, 10 ਦਸੰਬਰ 2025 : ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Indira Gandhi International Airport) `ਤੇ 10.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਦੀ ਸਮੱਗਲਿੰਗ (Drug trafficking) ਦੇ ਦੋਸ਼ ਹੇਠ ਇਕ ਭਾਰਤੀ ਯਾਤਰੀ ਨੂੰ ਗ੍ਰਿਫਤਾਰ (Arrested) ਕੀਤਾ ਗਿਆ ਹੈ । ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਐਤਵਾਰ ਨੂੰ ਬੈਂਕਾਕ […]
ਦਿੱਲੀ ਹਵਾਈ ਅੱਡੇ `ਤੇ ਕਰੋੜਾਂ ਦਾ ਨਸ਼ੀਲਾ ਪਦਾਰਥ ਜ਼ਬਤ Read Post »










