ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ
ਚੰਡੀਗੜ੍ਹ, 8 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਰਾਜਨੀਤਕ ਐਲਾਨ ਕੀਤਾ ਹੈ । ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਨੂੰ ਦੇਖਦਿਆਂ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ `ਚ ਗਿੱਦੜਬਾਹਾ ਵਿਧਾਨ ਸਭਾ […]
ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ Read Post »









