ਮੁੱਖ ਮੰਤਰੀ ਮਾਨ ਨੇ ਲਿਆ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ
ਚੰਡੀਗੜ੍ਹ, 21 ਮਾਰਚ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕੈਬਨਿਟ ਮੰਤਰੀ (Cabinet Minister) ਲਾਲਜੀਤ ਭੁੱਲਰ ਤੋੋਂ ਅਸਤੀਫਾ (Resignation) ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਿਹਾ ਅਸਤੀਫਾ ਲੈਣ ਦਾ ਮਿਲੀ ਜਾਣਕਾਰੀ ਅਨੁਸਾਰ ਇਕ ਜਾਰੀ ਹੋਈ ਵਿਵਾਦਿਤ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
ਮੁੱਖ ਮੰਤਰੀ ਮਾਨ ਨੇ ਲਿਆ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ Read Post »










